Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / Ludhiana (page 2)

Ludhiana

ਅੌਰਤ ਨੇ ਨਹਿਰ ’ਚ ਮਾਰੀ ਛਾਲ; ਲੋਕਾਂ ਨੇ ਬਚਾਇਆ

ਲੁਧਿਆਣਾ, 20 ਮਈ – ਸਿੱਧਵਾਂ ਨਹਿਰ ’ਚ ਦੁੱਗਰੀ ਪੁਲ ’ਤੇ ਸ਼ੁੱਕਰਵਾਰ ਦੀ ਦੁਪਹਿਰ  ਇੱਕ ਅੌਰਤ ਨਹਿਰ ਕਿਨਾਰੇ ਆਈ ਅਤੇ ਉਸਨੇ ਛਾਲ ਮਾਰ ਦਿੱਤੀ। ਅੌਰਤ ਨੂੰ ਨਹਿਰ ’ਚ ਛਾਲ ਮਾਰਦੀ ਦੇਖ ਉਥੇ ਮੌਜੂਦ ਦੋ ਨੌਜਵਾਨਾਂ ਨੇ ਵੀ ਨਹਿਰ ’ਚ ਛਾਲ ਮਾਰ ...

Read More »

ਸੰਤ ਢੱਡਰੀਆਂ ਵਾਲੇ ’ਤੇ ਹਮਲੇ ਦੇ ਦੋਸ਼ ’ਚ ਪਿੰਡ ਕਿਸ਼ਨਗੜ੍ਹ (ਜਲੰਧਰ) ਤੋਂ ਚਾਰ ਹੋਰ ਵਿਅਕਤੀ ਗ੍ਰਿਫ਼ਤਾਰ;

ਲੁਧਿਆਣਾ, 21 ਮਈ-ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ’ਤੇ ਹਮਲੇ ਦੇ ਦੋਸ਼ ’ਚ ਦਮਦਮੀ ਟਕਸਾਲ ਨਾਲ ਸਬੰਧਿਤ ਪੰਜ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਸਿਰਦਰਦੀ ਵਧਣ ਦੀ ਸੰਭਾਵਨਾ ਹੈ। ਲੁਧਿਆਣਾ ਪੁਲੀਸ ਨੇ ਅੱਜ ਚਾਰ ਵਿਅਕਤੀਆਂ ...

Read More »

ਬਾਦਲ ਦੇ ਦਰਬਾਰ ਨਾਜਾਇਜ਼ ਮਾਈਨਿੰਗ ਦਾ ਮਾਮਲਾ ਪੁੱਜਾ

ਜਗਰਾਉਂ, 19 ਮਈ-ਨਜ਼ਦੀਕੀ ਸਤਲੁਜ ਦਰਿਆ ਵਿੱਚੋਂ ਰੇਤੇ ਦੀ ਗੈਰਕਾਨੂੰਨੀ ਮਾਈਨਿੰਗ ਦਾ ਮਾਮਲਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਰਬਾਰ ਪਹੁੰਚ ਗਿਆ ਹੈ। ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਤੇ ਪੰਜਾਬ ਐਗਰੋ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੇ ਮੁੱਖ ਮੰਤਰੀ ਨਾਲ ਮੁਲਾਕਾਤ ...

Read More »

ਹਮਲੇ ਸਬੰਧੀ ਚਾਰ ਗ੍ਰਿਫ਼ਤਾਰ ਸੰਤ ਢੱਡਰੀਆਂ ਵਾਲੇ ’ਤੇ

ਲੁਧਿਆਣਾ, 19 ਮਈ -ਇਸ ਸ਼ਹਿਰ ਦੇ ਪਿੰਡ ਈਸੇਵਾਲ ਵਿੱਚ ਇਕ ਸਮਾਗਮ ਵਿੱਚ ਹਿੱਸਾ ਲੈਣ ਜਾ ਰਹੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫ਼ਲੇ ਉਪਰ ਕੱਲ੍ਹ ਰਾਤ ਹੋਏ ਹਮਲੇ, ਜਿਸ ’ਚ ਬਾਬਾ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ, ਦੇ ਮਾਮਲੇ ...

Read More »

ਬਾਦਲ : ਮਾਹੌਲ ਖਰਾਬ ਨਹੀਂ ਹੋਣ ਦਿਆਂਗੇ

ਪੁਲਿਸ ਵੱਲੋਂ ਹਮਲੇ ਦੇ 4 ਦੋਸ਼ੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਮਿਹਰਬਾਨ/ਲੁਧਿਆਣਾ 19 ਮਈ-ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਪੁਲਿਸ ਵੱਲੋਂ ਇਨ੍ਹਾਂ ਦੇ ਨਾਵਾਂ ਦਾ ਖ਼ੁਲਾਸਾ ...

Read More »

ਚੌਕ ‘ਚ ਲਗਾਇਆ ਗਿਆ ਧਰਨਾ ਬਾਬਾ ਭੁਪਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਸਮਰਾਲਾ

ਲੁਧਿਆਣਾ, 18 ਮਈ – ਸਥਾਨਕ ਬਾੜੇਵਾਲ ਰੋਡ ‘ਤੇ ਬੀਤੀ ਰਾਤ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਾਥੀ ਬਾਬਾ ਭੁਪਿੰਦਰ ਸਿੰਘ ਦੇ ਕਤਲ ਨੂੰ ਲੈ ਕੇ ਰੋਹ ‘ਚ ਆਏ ਲੋਕਾਂ ਵਲੋਂ ਸਮਰਾਲਾ ਚੌਕ ‘ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ...

Read More »

ਪਨਬੱਸ ਕੰਟਰੈਕਟਰ ਯੂਨੀਅਨ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ

ਜਗਰਾਉਂ, 17 ਮਈ-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਅੱਜ ਇਥੇ ਹੜਤਾਲ ਰੱਖੀ ਗਈ। ਇਸ ਹੜਤਾਲ ਦੌਰਾਨ ਯੂਨੀਅਨ ਨਾਲ ਸਬੰਧਤ ਕਾਰਕੁਨਾਂ ਨੇ ਪਨਬੱਸਾਂ ਦਾ ਚੱਕਾ ਜਾਮ ਰੱਖਿਆ। ਇਸ ਸਬੰਧੀ ਸਥਾਨਕ ਬੱਸ ਅੱਡੇ ਵਿਖੇ ਕੀਤੇ ਮੁਜ਼ਾਹਰੇ ਸਮੇਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

Read More »

ਅੱਗ ਲੱਗੀ ਟੈਕਸਟਾਈਲ ਫੈਕਟਰੀ ਵਿੱਚ

ਲੁਧਿਆਣਾ, 18 ਮਈ -ਸਨਅਤੀ ਸ਼ਹਿਰ ਦੇ ਸਮਰਾਲਾ ਚੌਕ ਕੋਲ ਸਥਿਤ ਬੇਅੰਤਪੁਰਾ ਇਲਾਕੇ ਵਿੱਚ ਅੱਜ ਦੁਪਹਿਰੇ ਅਚਾਨਕ ਅਮਿਤ ਟੈਕਸਟਾਈਲ ਨਾਂ ਦੀ ਫੈਕਟਰੀ ਵਿੱਚ ਅੱਗ ਲੱਗ ਗਈ। ਤੀਜੀ ਮੰਜ਼ਿਲ ਤੋਂ ਸ਼ੁਰੂ ਹੋਈ ਅੱਗ ਦੇਖਦਿਆਂ ਦੇਖਦਿਆਂ ਭੜਕ ਗਈ। ਜਿਸ ਸਮੇਂ ਫੈਕਟਰੀ ਵਿੱਚ ਅੱਗ ...

Read More »

ਸੰਤ ਢੱਡਰੀਆਂ ਵਾਲੇ ‘ਤੇ ਹਮਲਾ : ਜ਼ਖਮੀ ਹੋਏ ਸਮਰਥਕ ਦੀ ਹੋਈ ਮੌਤ

  ਲੁਧਿਆਣਾ/ ਮੁੱਲਾਂਪੁਰ ਦਾਖਾ (ਅਹੂਜਾ / ਧਾਲੀਵਾਲ)18 ਮਈ- ਮੁੱਲਾਂਪੁਰ ਦਾਖਾ ਨੇੜੇ ਪਿੰਡ ਈਸੇਵਾਲ ‘ਚ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਿਸ ‘ਚ ਉਨ੍ਹਾਂ ਦੇ ਇਕ ਸਮਰਥਕ ...

Read More »

ਅਸ਼ੋਕ ਪਰਾਸ਼ਰ ਕਾਂਗਰਸ ਦੇ ਨਵ-ਨਿਯੁਕਤ ਕਾਰਜਕਾਰੀ ਮੈਂਬਰ ਪੱਪੀ ਵੱਲੋਂ ਅਸਤੀਫ਼ਾ

ਲੁਧਿਆਣਾ, 17 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਨਵ-ਨਿਯੁਕਤ ਮੈਂਬਰ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਆਪਣੇ ਆਹੁਦੇ ਤੋਂ ਅਸ਼ਤੀਫਾ ਦੇ ਦਿੱਤਾ ਹੈ। ਪਰਾਸ਼ਰ ਪੱਪੀ ਦਾ ਇਲਜਾਮ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਢੁੱਕਵੀਂ ਥਾਂ ਨਹੀਂ ਦਿੱਤੀ।

Read More »

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful