Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / Amritsar (page 2)

Amritsar

ਅੰਮ੍ਰਿਤਸਰ ਵਿਚ ਜੀਪ ਦੀ ਟਿੱਪਰ ਨਾਲ ਟੱਕਰ, 11 ਸ਼ਰਧਾਲੂ ਹਲਾਕ, 7 ਗੰਭੀਰ ਜ਼ਖਮੀ

ਅੰਮ੍ਰਿਤਸਰ, 23 ਮਈ  : ਅੰਮ੍ਰਿਤਸਰ-ਮਹਿਤਾ ਰੋਡ ਉੱਤੇ ਸਥਿਤ ਬੋਪਾਰਾਏ ਵਿਖੇ ਐਤਵਾਰ ਦੇਰ ਰਾਤ ਨੂੰ ਬਲੈਰੋ ਜੀਪ ਦੇ ਟਿੱਪਰ ਵਿਚ ਵੱਜਣ ਕਾਰਨ 11 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂਕਿ 7 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ ਚਾਰ ਔਰਤਾਂ ...

Read More »

ਦੁਕਾਨਦਾਰਾਂ ਨੇ ਬੈਰੀਕੇਡ ਉਖਾੜੇ ਤੇ ਉਸਾਰੀ ਦੀ ਕੀਤੀ ਭੰਨ ਤੋੜ

ਅੰਮ੍ਰਿਤਸਰ, 21 ਮਈ-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁਖ ਰਸਤੇ ਨੂੰ ਪੈਦਲ ਜ਼ੋਨ ਬਣਾਉਣ ਵਾਸਤੇ ਫੁਹਾਰਾ ਚੌਕ ਵਿੱਚ ਵਾਹਨਾਂ ਨੂੰ ਰੋਕਣ ਲਈ ਬੈਰੀਕੇਡ ਲਾਉਣ ਦੀ ਯੋਜਨਾ ਖ਼ਿਲਾਫ਼ ਇਸ ਇਲਾਕੇ ਦੇ ਦੁਕਾਨਦਾਰਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਬੈਰੀਕੇਡ ਲਾਉਣ ਵਾਸਤੇ ...

Read More »

ਮਜੀਠੀਆ ਵੱਲੋਂ ਕੇਜਰੀਵਾਲ ਤੇ ਸਾਥੀਆਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ

ਅੰਮ੍ਰਿਤਸਰ 21 ਮਈ-ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਨਾਂ ਦੇ ਸਾਥੀ ਤੇ ਪੰਜਾਬ ਦੇ ਇੰਚਾਰਜ ਸੰਜੈ ਸਿੰਘ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਉਪ ...

Read More »

ਗੁਰਦੁਆਰਾ ਰਾਮਸਰ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਟ

ਅੰਮ੍ਰਿਤਸਰ,20ਮਈ-ਇਥੇ ਗੁਰਦੁਆਰਾ ਰਾਮਸਰ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਅੱਜ ਤੜਕੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਟ ਹੋ ਗਏ ਅਤੇ ਕੁੱਝ ਹੋਰ ਸਰੂਪਾਂ ਨੂੰ ਨੁਕਸਾਨ ਪੁੱਜਾ ਹੈ। ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ...

Read More »

ਐਸਪੀਐਸ ਓਬਰਾਏ ਦੁਬਈ ਵਿਚ ਕੈਦ 11 ਪੰਜਾਬੀਆਂ ਨੂੰ ਫਾਂਸੀ ਤੋਂ ਬਚਾ ਕੇ ਲਿਆਏ

ਅੰਮ੍ਰਿਤਸਰ, 20 ਮਈ : ਸ਼ਰਾਬ ਨੂੰ ਲੈ ਕੇ ਹੋਏ ਝਗੜੇ ਵਿਚ ਕਤਲ ਦੇ ਮਾਮਲੇ ਵਿਚ ਦੁਬਈ ਵਿਚ ਕੈਦ 11 ਪੰਜਾਬੀ ਅਤੇ ਚਾਰ ਪਾਕਿਸਤਾਨੀ ਸਹੀ ਸਲਾਮਤ ਵਤਨ ਪਰਤ ਆਏ ਹਨ। ਇਨ੍ਹਾਂ ਸਾਰਿਆਂ ਨੂੰ ਉਥੇ ਫਾਂਸੀ ਦੀ ਸਜ਼ਾ ਮਿਲ ਚੁੱਕੀ ਸੀ। ਸਰਬਤ ...

Read More »

ਸਿੱਖ ਪੰਥ ਫੁੱਟ ਪਾਉਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹੇ : ਸਿੰਘ ਸਾਹਿਬ

ਅੰਮ੍ਰਿਤਸਰ ਮੋਤਾ ਸਿੰਘ 20 ਮਈ -ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਦੇਸ਼-ਵਿਦੇਸ਼ ਵਿੱਚ ਸਿੱਖ ਵਿਰੋਧੀ ਤਾਕਤਾਂ ਸਿੱਖ ਪੰਥ ਵਿੱਚ ਫੁੱਟ ਪਾਉਣ ਲਈ ਕੁੱਝ ਵੀ ਕਰਨ ਤੇ ਉਤਾਰੂ ਹਨ। ਉਨ੍ਹਾਂ ਕਿਹਾ ਕਿ ...

Read More »

ਸੰਤ ਢੱਡਰੀਆਂ ਵਾਲੇ ’ਤੇ ਹਮਲੇ ਦੀਜੱਥੇਦਾਰ ਅਵਤਾਰ ਸਿੰਘ ਵੱਲੋਂ ਨਿੰਦਾ

ਅੰਮ੍ਰਿਤਸਰ ਮੋਤਾ ਸਿੰਘ 20 ਮਈ-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੁਧਿਆਣਾ ਨੇੜੇ ਸਥਾਨਕ ਬਾੜੇਵਾਲ ਰੋਡ ਤੇ ਸੁਖਮਨੀ ਇਨਕਲੇਵ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ’ਤੇ ਜਾਨ ਲੇਵਾ ਹਮਲਾ ਕਰਨ ਦੀ ਸਖਤ ...

Read More »

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੁਖਜਿੰਦਰ ਰਾਜ ਸਿੰਘ ਲਾਲੀ ਖਿਲਾਫ ਦਰਜ ਹੋਇਆ ਕੇਸ

ਅੰਮ੍ਰਿਤਸਰ, 19 ਮਈ – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੁਖਜਿੰਦਰ ਰਾਜ ਸਿੰਘ ਲਾਲੀ ਖਿਲਾਫ਼ ਅੰਮ੍ਰਿਤਸਰ ਪੁਲਿਸ ਨੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤਹਿਤ ਕੇਸ ਦਰਜ ਕੀਤਾ ਹੈ। ਲਾਲੀ ਤੇ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਦੇ ਐਸ.ਡੀ.ਐਮ. ਦੀ ਗੱਡੀ ਨੂੰ ...

Read More »

ਅਧਿਆਪਕ ਕੁੱਟੇ ਸਕੂਲ ਵਿਦਿਆਰਥੀਆਂ ਨੇ

ਅੰਮ੍ਰਿਤਸਰ, 19 ਮਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਵਾਲਾ ਦੇ ਦੋ ਵਿਦਿਆਰਥੀਆਂ ’ਤੇ ਅਧਿਆਪਕਾ ਦੀ ਮਾਰਕੁੱਟ ਕਰਨ ਦਾ ਦੋਸ਼ ਲੱਗਿਆ ਹੈ। ਜ਼ਖ਼ਮੀ ਹੋਈ ਅਧਿਆਪਕਾ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਦਿਹਾਤੀ ਪੁਲੀਸ ਵੱਲੋਂ ਕਤਲ ਕਰਨ ਦੇ ਇਰਾਦੇ ਦੇ ਦੋਸ਼ ਹੇਠ ...

Read More »

ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਪਹੁੰਚੇ

ਅੰਮ੍ਰਿਤਸਰ, 19 ਮਈ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਆਪਣੇ ਨਿੱਜੀ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਦੇ ਭਤੀਜੇ ਦਾ ਬੀਤੇ ਕੁੱਝ ਦਿਨ ਪਹਿਲਾ ਦਿਹਾਂਤ ਹੋ ਗਿਆ ਸੀ।

Read More »

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful