Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / MUKATSAR (page 2)

MUKATSAR

ਮੋਬਾਇਲ ਰਾਹੀਂ ਸਟਾਫ ਦੀ ਭੌਤਿਕ ਸਥਿਤੀ ਦਾ ਲਗਾਇਆ ਜਾਂਦਾ ਹੈ ਪਤਾ

20150706_115658

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਸੀ ਮੀਡੀਆ) – ਦਿਹਾਤੀ ਵਿਕਾਸ ਵਿਭਾਗ ਵੱਲੋਂ ਸ਼ੁਰੂ ਕੀਤੀ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੁਜਗਾਰ ਗਾਰੰਟੀ ਸਕੀਮ ਨਾਲ ਜੁੜੇ ਸਟਾਫ ਦੀ ਮੋਬਾਇਲ ਟਰੈਕਿੰਗ ਪ੍ਰਣਾਲੀ ਲਾਗੂ ਕੀਤੇ ਜਾਣ ਨਾਲ ਜ਼ਿਲ•ੇ ਵਿਚ ਇਸ ਯੋਜਨਾ ਦੀ ਕਾਰਜਕੁਸ਼ਲਤਾ ਵਿਚ ਵਾਧਾ ...

Read More »

ਖੇਤੀਬਾੜੀ ਵਿਭਾਗ ਵੱਲੋਂ ਮੌਸਮ ਅਨੁਸਾਰ ਸਿੰਚਾਈ ਘੱਟ ਕਰਨ ਦੀ ਸਲਾਹ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਸੀ ਮੀਡੀਆ) –  ਜ਼ਿਲ•ਾ ਖੇਤੀਬਾੜੀ ਅਫ਼ਸਰ ਡਾ: ਬੇਅੰਤ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ 5 ਦਿਨਾਂ ਦੌਰਾਨ ਵਰਖਾ ਦੀ ਸੰਭਾਵਨਾ ਹੈ। ਇਸ ਲਈ ਕਿਸਾਨ ਖੇਤਾਂ ਦੀ ...

Read More »

ਜ਼ਿਲ•ੇ ਵਿਚ ਕਾਰਡਧਾਰਕਾਂ ਨੂੰ ਵੰਡੀ ਜਾਣੀ ਹੈ 27533 ਟਨ ਕਣਕ

ਸ੍ਰੀ ਮੁਕਤਸਰ ਸਾਹਿਬ,  25 ਜੁਲਾਈ (ਸੀ ਮੀਡੀਆ) –  ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਸਮੂਹ ਅਨਤੋਦਿਆ ਅਤੇ ਪ੍ਰਾਇਓਰਟੀ ਕਾਰਡ ਧਾਰਕਾਂ ਨੂੰ ਸਰਕਾਰ ਦੀ ਯੋਜਨਾ ਤਹਿਤ ਕਣਕ ਦੀ ਵੰਡ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਜ਼ਿਲ•ੇ ਵਿਚ ਕੁੱਲ 27533 ਟਨ ...

Read More »

ਰੋਡਵੇਜ ਦੇ ਜਨਰਲ ਮੈਨੇਜਰ ਚਰਨਜੀਤ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਸੀ ਮੀਡੀਆ) – ਪੰਜਾਬ ਰੋਡਵੇਜ ਦੇ ਸਥਾਨਕ ਡਿਪੂ ਵਿਖੇ ਜਨਰਲ ਮੈਨੇਜਰ ਸ: ਚਰਨਜੀਤ ਸਿੰਘ ਮਾਨ ਨੇ ਅਹੁਦਾ ਸੰਭਾਲ ਲਿਆ ਹੈ। ਉਹ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇੱਥੇ ਬਦਲ ਕੇ ਆਏ ਹਨ। ਉਹ ਪਹਿਲਾਂ ਵੀ ਸ੍ਰੀ ਮੁਕਤਸਰ ...

Read More »

ਵਨ ਸਟਾਪ ਕਰਾਈਸਿਸ ਸੈਂਟਰ ਵਿਖੇ ਰੇਪ ਪੀੜਤਾਂ ਨੂੰ ਮੈਡੀਕਲ,ਕਨੂੰਨੀ,ਪਲਿਸ ਅਤੇ ਹੋਰ ਸਹਾਇਤਾ ਇਕ ਛੱਤ ਹੇਠ ਹੋਵੇਗੀ ਉਪਲੱਬਧ– ਸਿਵਲ ਸਰਜਨ

DSC_0089

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਸੀ ਮੀਡੀਆ) – ਮਨਿਸਟਰੀ ਆਫ ਵੋਮੈਨ ਐਂਡ ਚਾਇਲਡ ਡਿਵੈਲਪਮੈਂਟ ਭਾਰਤ ਸਰਕਾਰ ਦੇ ਪ੍ਰੌਟੇਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਅਫੈਂਸਿਸ ਅਧੀਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ•ਾ ਪ੍ਰਸ਼ਾਸ਼ਨ ਅਤੇ ਜਿਲ•ਾ ਸਿਹਤ ਵਿਭਾਗ ਦੇ ਯਤਨਾ ਸਦਕਾ ਡਾ. ਜਗਜੀਵਨ ...

Read More »

ਉੱਪ ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਲਈ ਬੈਠਕ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਸੀ ਮੀਡੀਆ) – ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ 21 ਅਤੇ 22 ਜੁਲਾਈ 2015 ਨੂੰ ਲੰਬੀ ਵਿਧਾਨ ਸਭਾ ਹਲਕੇ ਦੇ ਦੌਰੇ ਤੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ...

Read More »

ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਪ ਸੁਧਾਰ ਘਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਸੀ ਮੀਡੀਆ) – ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੀ.ਜੇ.ਐਮ. ਮੈਡਮ ਹਰਗੁਰਜੀਤ ਕੌਰ ਨੇ ਉਪ ਸੁਧਾਰ ਘਰ ਦਾ ਦੌਰਾ ਕਰਕੇ ਇੱਥੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ•ਾਂ ਨੇ ਬੰਦੀਆਂ ਨੂੰ ਉਨ•ਾਂ ਦੇ ਕਾਨੂੰਨੀ ਹਕੂਕ ...

Read More »

ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਬੰਨ• ਲਗਾ ਕੇ ਰੋਕਣ ਤੇ ਹੋਵੇਗੀ ਸਖਤ ਕਾਰਵਾਈ– ਜਿਲ•ੇ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਸੀ ਮੀਡੀਆ) –  ਸ੍ਰੀ ਜਸਕਿਰਨ ਸਿੰਘ ਆਈ.ਏ.ਐਸ. ਜਿਲ•ਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਬਰਸਾਤੀ ਮੌਸਮ ਦੌਰਾਨ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਬੰਨ• ਲਗਾ ਕੇ ਰੋਕਣ ਤੇ ਪੂਰਨ ਤੌਰ ਤੇ ਪਾਬੰਦੀ ...

Read More »

ਸਕੂਲਾਂ ਵਿੱਚ ਸਾਫ ਸਫਾਈ ਨਾ ਰੱਖਣ ਤੇ ਹੋਵੇਗੀ ਕਾਰਵਾਈ — ਐਸ.ਡੀ.ਐਮ

ਸ੍ਰੀ ਮੁਕਤਸਰ ਸਾਹਿਬ,  16 ਜੁਲਾਈ (ਸੀ ਮੀਡੀਆ) –  ਸਰਕਾਰੀ ਸਕੂਲਾਂ ਵਿੱਚ ਸਾਫ ਸਫਾਈ ਨਾ ਰੱਖਣ ਤੇ ਹੋਵੇਗੀ ਸਖਤ ਕਾਰਵਾਈ ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸ੍ਰੀ ਰਾਮ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ  ਸੰਗੂਧੋਣ ਵਿਖੇ ਮਿਡ ਡੇ ਮੀਲ ...

Read More »

ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਪਿੰਡ ਛੱਤੇਆਣਾ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ.3

ਸ੍ਰੀ ਮੁਕਤਸਰ ਸਾਹਿਬ,  15 ਜੁਲਾਈ (ਸੀ ਮੀਡੀਆ) – ਕ੍ਰਿਸ਼ੀ ਵਿਗਿਆਨ ਕੇਂਦਰ, ਗੋਨੇਆਣਾ ਸ਼੍ਰੀ ਮੁਕਤਸਰ ਸਾਹਿਬ ਵੱੱੱੱੱੱੱੱਲੋ ਪਿੰਡ ਛੱਤੇਆਣਾ ਵਿਖੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲਗਭਗ 100 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ਕਿਸਾਨ ...

Read More »

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful