Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / BATHINDA (page 2)

BATHINDA

ਨਵੇਂ ਸੇਲਜ ਕੈਰੀਅਰ ਨਾਲ ਸ਼ਹਿਰ ‘ਚੋਂ ਬਰਸਾਤੀ ਪਾਣੀ ਦਾ ਨਿਕਾਸ ਤੇਜ਼ੀ ਨਾਲ ਹੋਵੇਗਾ

ਬਠਿੰਡਾ, 31 ਜੁਲਾਈ (ਸੀ ਮੀਡੀਆ) – ਪੰਜਾਬ ਸਰਕਾਰ ਦੇ ਬਠਿੰਡਾ ਸ਼ਹਿਰ ਨੂੰ 100ਫ਼ੀਸਦੀ ਸੀਵਰ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਸ਼ਹਿਰ ‘ਚ 17.20 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਲੇਜ ਕੈਰੀਅਰ ਬਣਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ...

Read More »

ਇਕ ਮਹੀਨੇ ਦੇ ਅੰਦਰ ਸਕੂਲੀ ਵੈਨਾਂ ‘ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ : ਵਧੀਕ ਡਿਪਟੀ ਕਮਿਸ਼ਨਰ

4

ਬਠਿੰਡਾ, 27 ਜੁਲਾਈ (ਸੀ ਮੀਡੀਆ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ•ਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵੈਨਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਜੋ ਸੁਰੱਖਿਆ ਦੇ ਲਿਹਾਜ਼ ਤੋਂ ਕਾਫੀ ਕਾਰਗਰ ...

Read More »

ਉਪ ਮੁੱਖ ਮੰਤਰੀ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੇ ਕੁੱਲੂ ਹਾਦਸੇ ਦੇ ਪੀੜਤਾਂ ਨਾਲ ਕੀਤਾ ਦੁੱਖ ਸਾਂਝਾ

ਬਠਿੰਡਾ, 27 ਜੁਲਾਈ (ਸੀ ਮੀਡੀਆ) – ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ•ੇ ਨਾਲ ਸਬੰਧਿਤ ਕੁੱਲੂ ਬੱਸ ਹਾਦਸੇ ਦੇ ਪੀੜਤਾਂ ਨਾਲ ਅੱਜ ਦੁੱਖ ਸਾਂਝਾ ਕੀਤਾ। ਉਹ ...

Read More »

ਬਠਿੰਡਾ ਜ਼ਿਲ•ੇ ‘ਚ ਨੀਲੇ ਕਾਰਡਾਂ ਦੀ ਮੁੜ ਪੜਤਾਲ ਲਈ ਲਗਾਈ ਅਧਿਕਾਰੀਆਂ ਦੀ ਡਿਊਟੀ

ਬਠਿੰਡਾ, 27 ਜੁਲਾਈ (ਸੀ ਮੀਡੀਆ) – ਨੀਲੇ ਕਾਰਡਾਂ ਦੀ ਮੁੜ ਪੜਤਾਲ ਕਰਨ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਵਿੱਢੀ ਜਾ ਰਹੀ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿ•ਆ ਜਾ ਸਕੇ। ਇਸ ਸਬੰਧੀ ...

Read More »

ਪ੍ਰਸ਼ਾਸ਼ਨ ਨੇ ਪੀੜਤਾਂ ਦੀ ਸਹਾਇਤਾ ਲਈ ਕੁੱਲੂ ਵਿਖੇ ਭੇਜੀ ਨਾਇਬ ਤਹਿਸੀਲਦਾਰਾਂ ਦੀ ਟੀਮ

ਬਠਿੰਡਾ, 25 ਜੁਲਾਈ  (ਸੀ ਮੀਡੀਆ) – ਕੁੱਲੂ (ਹਿਮਾਚਲ ਪ੍ਰਦੇਸ਼) ਨੇੜੇ ਦਰਿਆ ਵਿਚ ਡਿੱਗੀ ਪੰਜਾਬ ਦੀ ਇਕ ਬੱਸ ਵਿਚ ਬਠਿੰਡਾ ਜ਼ਿਲ•ੇ ਦੇ ਵੀ ਕਈ ਵਸਨੀਕ ਸਨ, ਜਿਨ•ਾਂ ਲਈ ਜ਼ਿਲ•ਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀੜਤਾਂ ...

Read More »

ਬਠਿੰਡਾ ਜ਼ਿਲ•ੇ ਨਾਲ ਸਬੰਧਿਤ 6 ਲਾਸ਼ਾਂ ਦੀ ਹੋਈ ਸ਼ਨਾਖਤ : ਡਿਪਟੀ ਕਮਿਸ਼ਨਰ

ਬਠਿੰਡਾ, 24 ਜੁਲਾਈ (ਸੀ ਮੀਡੀਆ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੱਲੂ ਵਿਖੇ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਦੀ ਭਾਵੇਂ ਭਰਪਾਈ ਨਹੀਂ ਹੋ ਸਕਦੀ, ਪਰ ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ...

Read More »

ਵਾਤਾਵਰਣ ਕਲੀਅਰੈਂਸ ਪ੍ਰਕਿਰਿਆ ਨੂੰ ਬਹੁਤ ਸਰਲ ਬਣਾ ਦਿੱਤਾ ਗਿਆ ਹੈ : ਚੇਅਰਮੈਨ

ਬਠਿੰਡਾ, 24 ਜੁਲਾਈ (ਸੀ ਮੀਡੀਆ) – ਜ਼ਿਲਾ ਬਠਿੰਡਾ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ•ਾਂ ਦੇ ਸੰਭਾਵੀ ਹੱਲ ਕੱਢਣ ਲਈ ਇਕ ਭਰਵੀਂ ਮੀਟਿੰਗ ਸਰਕਟ ਹਾਊਸ, ਬਠਿੰਡਾ ਦੇ ਮੀਟਿੰਗ ਹਾਲ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ...

Read More »

ਬਠਿੰਡੇ ‘ਚ ਆਦੇਸ਼ ਕਾਲਜ ਸਾਹਮਣੇ ਹੋਟਲ ‘ਚ ਔਰਤ ਨਾਲ ਹੋਈ ਵੱਡੀ ਵਾਰਦਾਤ

2015_7image_15_26_111060000murder_1-ll

ਬਠਿੰਡਾ, 24 ਜੁਲਾਈ – ਇਥੇ ਸਥਿਤ ਆਦੇਸ਼ ਕਾਲਜ ਦੇ ਸਾਹਮਣੇ ਬਣੇ ਹੋਟਲ ਦੇ ਇਕ ਕਮਰੇ ਵਿਚ ਇਕ ਔਰਤ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਔਰਤ ਦੇ ਪਤੀ ਨੇ ...

Read More »

ਤੇਜ਼ਾਬ ਪੀੜਤ ਵਿਅਕਤੀਆਂ ਨੂੰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸਹਾਇਤਾ ਪ੍ਰਦਾਨ ਕਰੇਗੀ

ਬਠਿੰਡਾ, 24 ਜੁਲਾਈ (ਸੀ ਮੀਡੀਆ) – ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਤੇਜ਼ਾਬ ਨਾਲ ਪੀੜਤ ਵਿਅਕਤੀਆਂ ਸਬੰਧੀ ਜ਼ਿਲ•ਾ ਪੱਧਰੀ ਬੋਰਡ ਗਠਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ, ਜੋ ਕਿ ਇਸ ਬੋਰਡ ਦੇ ਪ੍ਰਧਾਨ ...

Read More »

ਬੀਬੀ ਹਰਸਿਮਰਤ ਕੌਰ ਬਾਦਲ ਨੇ ਕੁੱਲੂ ਵਿਖੇ ਵਾਪਰੀ ਘਟਨਾ ‘ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਬਠਿੰਡਾ/ਮਾਨਸਾ, 24 ਜੁਲਾਈ (ਸੀ ਮੀਡੀਆ) – ਕੁੱਲੂ ਵਿਖੇ ਨਹਿਰ ਵਿਚ ਡਿੱਗੀ ਬੱਸ ਕਾਰਨ ਹੋਈ ਕੁਝ ਇਲਾਕਾ ਵਾਸੀਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ...

Read More »

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful