Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / CHANDIGARH (page 2)

CHANDIGARH

ਆਨਲਾਈਨ ਕਰਨ ਦੇ ਪੀਜੀਆਈ ਵੱਲੋਂ ਲੈਬਾਰਟਰੀ ਦੀਆਂ ਰਿਪੋਰਟਾਂ ਦਾਅਵੇ ਖੋਖਲੇ

ਚੰਡੀਗੜ੍ਹ, 23 ਮਈ-ਪੀਜੀਆਈ ਵੱਲੋਂ ਲੈਬਾਰਟਰੀ ਦੀਆਂ ਰਿਪੋਰਟਾਂ ਨੂੰ ਆਨਲਾਈਨ ਕਰਨ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। 23 ਕਰੋੜ ਰੁਪਏ  ਖ਼ਰਚ ਕਰਕੇ ਸ਼ੁਰੂ ਕੀਤਾ ਗਿਆ ਇਹ ਪ੍ਰਾਜੈਕਟ ਅੱਧਵਾਟੇ ਹੀ ਦਮ ਤੋੜ ਗਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀਜੀਆਈ ...

Read More »

ਫ਼ਸਲੀ ਬੀਮਾ ਤੇ ਮੁਆਵਜ਼ੇ ਦੇ ਨਿਯਮ ਮੁੜ ਮਿੱਥੇ ਜਾਣ : ਚੰਦੂਮਾਜਰਾ

ਲੋਕ ਸਭਾ ਵਿਚ ਆਪਣੇ ਹਲਕੇ ਦੇ ਨਾਲ ਨਾਲ ਪੰਜਾਬ ਦੇ ਮੁੱਦੇ ਵੀ ਉਠਾਏ ਚੰਡੀਗੜ੍ਹ23 ਮਈ-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ...

Read More »

ਜਾਟ ਹਿੰਸਾ ’ਚੋਂ ਦੋਸ਼ੀ ਅਫਸਰਾਂ ਨੂੰ ਕਲੀਨ ਚਿੱਟ ਦੇਣ ਲਈ ਮੇਰੇ ’ਤੇ ਭਾਰੀ ਦਬਾਅ ਪਾਇਆ ਗਿਆ : ਪ੍ਰਕਾਸ਼ ਸਿੰਘ

ਚੰਡੀਗੜ੍ਹ 23 ਮਈ -ਹਰਿਆਣਾ ਵਿੱਚ ਜਾਟ ਅੰਦੋਲਨ ਦੇ ਦੌਰਾਨ ਹੋਈ ਲੁੱਟਮਾਰ, ਸਾੜ-ਫੂਕ ਹਿੰਸਾ ਦੀ ਜਾਂਚ ਦੇ ਲਈ ਬਣੀ ਪ੍ਰਕਾਸ਼ ਕਮੇਟੀ ਦੇ ਮੁੱਖੀ ਅਤੇ ਯੂ.ਪੀ. ਦੇ ਸਾਬਕਾ ਡੀ.ਜੀ.ਪੀ. ਪ੍ਰਕਾਸ਼ ਸਿੰਘ ਨੇ ਅਹਿਮ ਖੁਲਾਸੇ ਕਰਦਿਆਂ ਕਿਹਾ ਹੈ ਕਿ ਹਰਿਆਣਾ ਵਿੱਚ ਹਿੰਸਾ ਨੂੰ ...

Read More »

ਕਾਰਵਾਈ ਸ਼ੁਰੂ ਹਿੰਸਾ ਦੇ ਦੋਸ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ : ਖੱਟੜ

ਚੰਡੀਗੜ੍ਹ 23 ਮਈ-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਾਟ ਰਾਖਵਾਂ ਅੰਦੋਲਨ ਨਾਲ ਸਬੰਧਤ ਪ੍ਰਕਾਸ਼ ਕਮੇਟੀ ਦੀ ਰਿਪੋਰਟ ਵਿਚ ਜੋ ਵੀ ਅਧਿਕਾਰੀ ਤੇ ਕਰਮਚਾਰੀ ਦੋਸ਼ੀ ਪਾਏ ਗਏ ਹਨ, ਉਨ੍ਹਾਂ ਦੇ ਖਿਲਾਫ ਅਨੁਸ਼ਾਸਨਾਤਮਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ...

Read More »

ਨਤੀਜਾ ਐਲਾਨਿਆ ਹਰਿਆਣਾ ਸਕੂਲ ਸਿੱਖਿਆ ਬੋਰਡ ਨੇ

ਚੰਡੀਗੜ੍ਹ 23 ਮਈ-ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੀ ਮਾਰਚ, 2016 ਵਿਚ ਹੋਈ ਸੈਕੰਡਰੀ ਪ੍ਰੀਖਿਆ ਵਿਚ 48.88 ਫੀਸਦੀ ਰੈਗੂਲਰ ਪ੍ਰੀਖਿਆਰਥੀ ਸਫਲ ਹੋਏ ਹਨ, ਉ¤ਥੇ 46.40 ਫੀਸਦੀ ਪ੍ਰਾਇਵੇਟ ਪ੍ਰੀਖਿਆਰਥੀ ਨੇ ਸਫਲਤਾ ਪ੍ਰਾਪਤ ਕੀਤੀ ਹੈ। ਇਸ ਪ੍ਰੀਖਿਆ ਵਿਚ ਵੀ ਲੜਕੀਆਂ ਨੇ ਲੜਕਿਆਂ ਤੋਂ ...

Read More »

ਜਲਦ ਸਕੂਲਾਂ ’ਚ ਛੁੱਟੀਆਂ ਕਰਨ ਬਾਰੇ ਫ਼ੈਸਲਾ ਸੋਮਵਾਰ ਨੂੰ ਹੋਣ ਦੇ ਆਸਾਰ

ਚੰਡੀਗੜ੍ਹ, 21 ਮਈ-ਤਪਦੀ ਗਰਮੀ ਦੇ ਬਾਵਜੂਦ ਯੂਟੀ ਪ੍ਰਸ਼ਾਸਨ ਸਰਕਾਰੀ ਸਕੂਲਾਂ ਵਿੱਚ ਛੇਤੀ ਗਰਮੀ ਦੀਆਂ ਛੁੱਟੀਆਂ ਕਰਨ ਲਈ ਤਿਆਰ ਨਹੀਂ ਜਾਪਦਾ। ਸਿੱਖਿਆ ਅਧਿਕਾਰੀਆਂ ਵਲੋਂ ਇਸ ਬਾਰੇ ਸੋਮਵਾਰ ਨੂੰ ਵਿਚਾਰ ਕਰਨ ਦੀ ਸੰਭਾਵਨਾ ਹੈ। ਦੂਜੇ ਪਾਸੇ ਕਹਿਰਾਂ ਦੀ ਗਰਮੀ ਕਾਰਨ ਵਿਦਿਆਰਥੀ ਖਾਸਕਰ ...

Read More »

26 ਨੂੰ ਬੀਬੀ ਜਗੀਰ ਕੌਰ ਦੀ ਸਜ਼ਾ ਮਾਫੀ ਬਾਰੇ ਸੁਣਵਾਈ

ਚੰਡੀਗੜ੍ਹ, 20 ਮਈ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਐਸ ਐਸ ਸਾਰੋਂ ਦੀ ਬੈਂਚ ਨੇ ਕੱਲ੍ਹ ਪੰਜਾਬ ਦੀ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਦੀ ਸਜ਼ਾ ਨੂੰ ਰੱਦ ਕਰਨ ਵਾਲੀ ਇਕ ਪਟੀਸ਼ਨ Ḕਤੇ ਸੁਣਵਾਈ 26 ਮਈ ਤੱਕ ਮੁਲਤਵੀ ਕਰ ਦਿੱਤੀ ...

Read More »

ਕੈਪਟਨ ਅਮਰਿੰਦਰ ਤੇ ਪ੍ਰਸ਼ਾਂਤ ਕਿਸ਼ੋਰ ਨੇ ਮਤਭੇਦਾਂ ਦੇ ਕਿਆਫੇ ਰੱਦ ਕੀਤੇ

ਚੰਡੀਗੜ੍ਹ, 20 ਮਈ- ਕਾਂਗਰਸ ਦੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਮਤਭੇਦਾਂ ਦੀਆਂ ਕਨਸੋਆਂ ਨੂੰ ਪਾਰਟੀ ਤੇ ਪ੍ਰਸ਼ਾਂਤ ਕਿਸ਼ੋਰ ਦੋਵਾਂ ਨੇ ਨਕਾਰ ਦਿੱਤਾ ਹੈ। ਮਤਭੇਦਾਂ ਦੀਆਂ ਗੱਲਾਂ ਰੱਦ ਕਰਦੇ ਹੋਏ ਪ੍ਰਸ਼ਾਂਤ ਕਿਸ਼ੋਰ ਨੇ ...

Read More »

ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਸੁਪਰੀਮ ਕੋਰਟ ਨੇ ਖਿੱਚ ਲਿਆ : ਸੜਕਾਂ ਕੰਢੇ ਸ਼ਰਾਬ ਦੇ ਠੇਕੇ ਖੋਲ੍ਹਣ ਲਈ

ਚੰਡੀਗੜ੍ਹ, 20 ਮਈ – ਮਨੁੱਖੀ ਜ਼ਿੰਦਗੀਆਂ ਤਾਂ ਕੀ, ਅਦਾਲਤੀ ਹੁਕਮਾਂ ਦੀ ਵੀ ਪ੍ਰਵਾਹ ਨਾ ਕਰਦੇ ਹੋਏ ਸੜਕਾਂ ਕੰਢੇ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਬਜ਼ਿੱਦ ਬਣੀਆਂ ਹੋਈਆਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਹੁਣ ਸੁਪਰੀਮ ਕੋਰਟ ਵਿੱਚ ਇਸ ਦਾ ਜਵਾਬ ਦੇਣਾ  ਪੈ ...

Read More »

ਹਾਈ ਕੋਰਟ ਵੱਲੋਂ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦੇ ਡਾਇਰੈਕਟਰ ਦੀ ਗਲਤ ਨਿਯੁਕਤੀ ਰੱਦ

ਚੰਡੀਗੜ੍ਹ, 20 ਮਈ – ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ ਇੱਕ ਅਹਿਮ ਫੈਸਲਾ ਕਰਦਿਆਂ ਪੈਕ (ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ) ਦੇ ਡਾਇਰੈਕਟਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਇਸੇ ਸੰਸਥਾ ਦੇ ਵਿਦਿਆਰਥੀ ਰਹਿ ਚੁੱਕੇ ਪ੍ਰੋਫੈਸਰ ਐੱਮ ਕੇ ਅਰੋੜਾ ਨੂੰ ਕੁਝ ...

Read More »

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful