Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / Amritsar / ਨਾਜਾਇਜ਼ ਕਬਜ਼ਿਆਂ ‘ਤੇ ਚੱਲਿਆ ਲੈਂਡ ਵਿਭਾਗ ਦਾ ਡੰਡਾ

ਨਾਜਾਇਜ਼ ਕਬਜ਼ਿਆਂ ‘ਤੇ ਚੱਲਿਆ ਲੈਂਡ ਵਿਭਾਗ ਦਾ ਡੰਡਾ

ਅੰਮ੍ਰਿਤਸਰ, 16 ਜੂਨ – ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸਭਰਵਾਲ ਅਤੇ ਲੈਂਡ ਵਿÎਭਾਗ ਦੇ ਸੁਪਰਡੈਂਟ ਅਨਿਲ ਅਰੋੜਾ ਦੇ ਨਿਰਦੇਸ਼ਾਂ ‘ਤੇ ਵਿਭਾਗ ਨੇ ਕਾਰਵਾਈ ਕਰਦੇ ਹੋਏ ਸੜਕਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਭਾਗੀ ਇੰਸਪੈਕਟਰ ਗੁਲਜ਼ਾਰ ਸਿੰਘ ਦੀ ਅਗਵਾਈ ਵਿਚ ਟੀਮ ਨੇ ਸ਼ਹਿਰ ਦੀਆਂ ਅੱਧਾ ਦਰਜਨ ਸੜਕਾਂ ‘ਤੇ ਕਾਰਵਾਈ ਕਰਦਿਆਂ ਦੋ ਟਰੱਕ ਸਾਮਾਨ ਦੇ ਜ਼ਬਤ ਕਰ ਲਏ। ਗੁਲਜ਼ਾਰ ਸਿੰਘ ਨੇ ਦੱਸਿਆ ਕਿ ਟੀਮ ਨੇ ਅੱਜ ਰਣਜੀਤ ਐਵੇਨਿਊ ਏ ਬਲਾਕ, ਬੀ ਬਲਾਕ, ਸੀ ਬਲਾਕ, ਪੁਰਾਣੀ ਜੇਲ ਰੋਡ, ਫਤਿਹਗੜ੍ਹ ਚੂੜੀਆਂ ਰੋਡ, ਮਜੀਠਾ ਰੋਡ, ਬੱਸ ਅੱਡਾ ਤੇ ਕੰਪਨੀ ਬਾਗ ਦੇ ਆਸ-ਪਾਸ ਸੜਕਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਦਾ ਸਾਮਾਨ ਜ਼ਬਤ ਕਰ ਲਿਆ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਮੁਹਿੰਮ ਇੰਝ ਹੀ ਜਾਰੀ ਰਹੇਗੀ।

Previous: ਦਾਜ ਖਾਤਰ ਨੂੰਹ ਨੂੰ ਘਰੋਂ ਕੱਢਿਆ

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful