Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / CHANDIGARH / ਏ. ਬੀ. ਸੀ. ਡੀ.-2 ਮਕਸਦ, ਮਿਹਨਤ ਅਤੇ ਲਗਨ ਦਾ ਸੰਦੇਸ਼

ਏ. ਬੀ. ਸੀ. ਡੀ.-2 ਮਕਸਦ, ਮਿਹਨਤ ਅਤੇ ਲਗਨ ਦਾ ਸੰਦੇਸ਼

ਚੰਡੀਗੜ, 16 ਜੂਨ – ਡਾਂਸ, ਡਾਂਸ ਅਤੇ ਡਾਂਸ। ਇਕ ਛੋਟੇ ਜਿਹੇ ਤਬਕੇ ਤੋਂ ਉਠ ਕੇ ਵਿਦੇਸ਼ ‘ਚ ਪਹਿਲਾ ਸਥਾਨ ਹਾਸਲ ਕਰਨਾ। ਏ. ਬੀ. ਸੀ. ਡੀ.-2 ਫਿਲਮ ਵਿਚ ਦਿਖਾਇਆ ਗਿਆ ਹੈ ਕਿ ਮਿਹਨਤ ਅਤੇ ਲਗਨ ਨਾਲ ਕੀ ਨਹੀਂ ਕੀਤਾ ਜਾ ਸਕਦਾ। ਇਸੇ ਸੰਦੇਸ਼ ਨਾਲ ਇਹ ਫਿਲਮ ਬਣਾਈ ਗਈ ਹੈ। ਫਿਲਮ ‘ਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਇਕ ਛੋਟਾ ਜਿਹਾ ਡਾਂਸ ਗਰੁੱਪ ਵਿਸ਼ਵ ‘ਚ ਆਪਣਾ ਨਾਮ ਕਮਾਉਂਦਾ ਹੈ। ਫਿਲਮ ਵਿਚ ਡਾਂਸ ਦੇ ਲੱਗਭਗ 18 ਤੋਂ 20 ਸਟਾਈਲਾਂ ਨੂੰ ਲੈ ਕੇ ਸਟਾਰਕਾਸਟ ਸ਼ਰਧਾ ਕਪੂਰ ਅਤੇ ਵਰੁਣ ਧਵਨ ਨੇ ਸੋਮਵਾਰ ਨੂੰ ‘ਜਗ ਬਾਣੀ’ ਨਾਲ ਖਾਸ ਮੁਲਾਕਾਤ ਕੀਤੀ। ਸ਼ਰਧਾ ਕਪੂਰ ਅਤੇ ਵਰੁਣ ਧਵਨ ਆਉਣ ਵਾਲੀ ਫਿਲਮ ਏ. ਬੀ. ਸੀ. ਡੀ.-2 ਦੀ ਪ੍ਰਮੋਸ਼ਨ ਲਈ ਚੰਡੀਗੜ੍ਹ ਪਹੁੰਚੇ ਸਨ।

Previous: ਪਤੀ ਅਤੇ ਸੱਸ ਤੋਂ ਦੁੱਖੀ ਹੋ ਕੇ ਔਰਤ ਨੇ ਨਿਗਲਿਆ ਜ਼ਹਿਰ, ਮੌਤ

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful