Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / MUKATSAR / ਅਵਾਰਾਂ ਪਸ਼ੂਆਂ ਦੀ ਸੇਵਾ ਸੰਭਾਲ ਲਈ ਪਿੰਡ ਰੱਤਾ ਟਿੱਬਾ ਵਿਖੇ ਬਣੇਗੀ ਗਊਸ਼ਾਲਾ — ਡਿਪਟੀ ਕਮਿਸ਼ਨਰ

ਅਵਾਰਾਂ ਪਸ਼ੂਆਂ ਦੀ ਸੇਵਾ ਸੰਭਾਲ ਲਈ ਪਿੰਡ ਰੱਤਾ ਟਿੱਬਾ ਵਿਖੇ ਬਣੇਗੀ ਗਊਸ਼ਾਲਾ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ,  17 ਜੂਨ – ਸ੍ਰੀ ਮੁਕਤਸਰ ਸਾਹਿਬ ਜਿਲ•ੇ ਵਿੱਚ ਅਵਾਰਾ ਪਸ਼ੂਆਂ ਦੇ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਵਲੋਂ ਉਚੇਚੇ ਤੌਰ ਤੇ ਕੀਤਾ ਜਾਵੇਗਾ, ਇਸ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਸ੍ਰੀ ਜਸਕਿਰਨ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ੍ਰੀ ਰਾਮਬੀਰ ਸਿੰਘ ਏ.ਡੀ.ਸੀ ਵਿਕਾਸ, ਸ੍ਰੀ ਰਾਮ ਸਿੰਘ ਐਸ.ਡੀ.ਐਮ, ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਐਸ.ਡੀ.ਐਮ ਮਲੋਟ, ਸ੍ਰੀ ਨਵਲ ਨੈਨੀਵਾਲ ਜਿਲ•ਾ ਵਿਕਾਸ ਤੇ ਪੰਚਾਇਤ ਅਫਸਰ,ਪ੍ਰਵੀਨ ਗਾਂਧੀ ਐਕਸੀਅਨ ਪੰਚਾਇਤੀ ਰਾਜ, ਸ੍ਰੀ ਜੈਲਾ ਰਾਮ ਐਸ.ਈ ਟਿਊਬਵੈਲ ਕਾਰਪੋਰੇਸ਼ਨ, ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਗਊਸ਼ਾਲਾਵਾ ਦੇ ਆਹੁਦੇਦਾਰਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਅਵਾਰਾ ਗਊਆਂ ਅਤੇ ਢੱਡਿਆਂ ਦੀ ਸੇਵਾ ਸੰਭਾਲ ਕਰਨ ਲਈ  ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਜਿਲ•ੇ ਦੇ ਪਿੰਡ ਰੱਤਾ ਟਿੱਬਾ ਵਿਖੇ 25 ਏਕੜ ਵਿੱਚ ਇੱਕ ਵਧੀਆਂ ਗਊਸਾਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਬਣਾਈ ਜਾਵੇਗੀ, ਜਿਸ ਲਈ ਜਿਲ•ਾ ਪ੍ਰਸ਼ਾਸਨ ਵਲੋਂ ਜਮੀਨ ਦਾ ਪ੍ਰਬੰਧ ਕਰ ਲਿਆ ਗਿਆ ਹੈ  ਅਤੇ  ਪੰਜਾਬ ਸਰਕਾਰ ਵਲੋਂ ਇਸ ਗਊਸ਼ਾਲਾਂ ਨੂੰ ਸ਼ੁਰੂ ਕਰਨ ਲਈ 13 ਲੱਖ ਰੁਪਏ ਦੀ ਪਹਿਲੀ ਕਿਸ਼ਤ ਵੀ ਪ੍ਰਾਪਤ ਹੋ ਗਈ ਹੈ ਅਤੇ ਇਸ ਗਊਸ਼ਾਲਾਂ ਦੀ ਉਸਾਰੀ ਦਾ ਕੰਮ ਪੰਚਾਇਤੀ ਰਾਜ ਵਿਭਾਗ ਵਲੋਂ ਕੀਤਾ ਜਾਵੇਗਾ। ਉਹਨਾਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਸ ਗਊਸ਼ਾਲਾਂ ਨੂੰ ਨੇਪਰੇ ਚੜ•ਾਉਣ ਲਈ ਜਿਲ•ਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।

Next: ਨਾਟਕਾਂ ਦੇ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰ ਰਹੀ ਹੈ ਬਟਾਲਾ ਪੁਲਿਸ

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful