Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / ROOPNAGAR / ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਰੂਪਨਗਰ, 7 ਜੁਲਾਈ – ਮੋਟਰਸਾਈਕਲ ਤੇ ਤੇਲ ਟੈਂਕਰ ਦੀ ਟੱਕਰ ‘ਚ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸਿਟੀ ਪੁਲਸ ਥਾਣਾ ਦੇ ਏ. ਐੱਸ. ਆਈ. ਇੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 7 ਵਜੇ ਰੁਪਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਪਿੰਡ ਮਨਸੂਹਾ ਕਲਾਂ ਮੋਟਰਸਾਈਕਲ ‘ਤੇ ਸੁਰੱਖਿਆ ਗਾਰਡ ਦੀ ਡਿਊਟੀ ਕਰਨ ਸਵਰਾਜ ਮਾਜ਼ਦਾ ਫੈਕਟਰੀ ‘ਚ ਜਾ ਰਿਹਾ ਸੀ ਕਿ ਜਦੋਂ ਉਹ ਵੇਰਕਾ ਬੂਥ ਦੇ ਨੇੜੇ ਪਹੁੰਚਿਆ ਤਾਂ ਨੂਰਪੁਰਬੇਦੀ ਤੋਂ ਰੂਪਨਗਰ ਵੱਲ ਨੂੰ ਆ ਰਹੇ ਤੇਲ ਟੈਂਕਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਹ ਜ਼ਖਮੀ ਹੋ ਗਿਆ। ਜਦੋਂ ਸਿਵਲ ਹਸਪਤਾਲ ਉਸਨੂੰ ਇਲਾਜ ਲਈ ਲਿਆਂਦਾ ਗਿਆ ਤਾਂ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਗੁਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਨਿਵਾਸੀ ਪਿੰਡ ਕੋਲਾਪੁਰ (ਨੂਰਪੁਰਬੇਦੀ) ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।

Previous: ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਦੇ ਮਾਮਲੇ ‘ਚ ਗ੍ਰਿਫਤਾਰ

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful