Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / CHANDIGARH / ਲੁਧਿਆਣਾ ਗੈਸ ਕਾਂਡ ਦੇ ਮਾਮਲੇ ‘ਚ ਹਾਈਕੋਰਟ ਨੇ ਲਿਆ ਅਹਿਮ ਫੈਸਲਾ

ਲੁਧਿਆਣਾ ਗੈਸ ਕਾਂਡ ਦੇ ਮਾਮਲੇ ‘ਚ ਹਾਈਕੋਰਟ ਨੇ ਲਿਆ ਅਹਿਮ ਫੈਸਲਾ

ਚੰਡੀਗੜ, 20 ਜੁਲਾਈ – ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੋਮਵਾਰ ਨੂੰ ਜਸਟਿਸ ਐੱਸ. ਕੇ. ਮਿੱਤਲ ਦੀ ਬੈਂਚ ਨੇ ਪਿਛਲੇ ਦਿਨੀਂ ਲੁਧਿਆਣਾ ‘ਚ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ ‘ਚ ਪੰਜਾਬ ਸਰਕਾਰ ਅਤੇ ਲੁਧਿਆਣਾ ਦੇ ਡੀ. ਸੀ. ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਸੰਬੰਧੀ ਇਕ ਅਖਬਾਰ ‘ਚ ਪ੍ਰਕਾਸ਼ਿਤ ਖਬਰ ‘ਤੇ ਨੋਟਿਸ ਲੈਂਦੇ ਹੋਏ ਕਾਰਜਵਾਹਕ ਚੀਫ ਜਸਟਿਸ ਐੱਸ. ਜੇ. ਵੀਜਫਦਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਧਿਆਨ ‘ਚ ਰੱਖਦਿਆਂ ਇਸ ਨੂੰ ਜਸਟਿਸ ਐੱਸ. ਕੇ. ਮਿੱਤਲ ਦੀ ਬੈਂਚ ਸਾਹਮਣੇ ਭੇਜਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਲੁਧਿਆਣਾ ਦੇ ਡੀ. ਸੀ. ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful