Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / CHANDIGARH / ਡਾ. ਚੀਮਾ ਨੇ ਕੈਪਟਨ ਨੂੰ ਦਿੱਤਾ ਕਰਾਰਾ ਜਵਾਬ

ਡਾ. ਚੀਮਾ ਨੇ ਕੈਪਟਨ ਨੂੰ ਦਿੱਤਾ ਕਰਾਰਾ ਜਵਾਬ

ਚੰਡੀਗੜ, 20 ਜੁਲਾਈ – ਮਿਸ਼ਨ- 2017 ‘ਚ ਹੋਣ ਵਾਲੀਆਂ ਚੋਣਾਂ ਲਈ ਪਹਿਲੇ ਪੜਾਅ ਦੀ ਮੋਹਾਲੀ ‘ਚ ਹੋਈ ਆਖਰੀ ਰੈਲੀ ‘ਚ ਕੈਪਟਨ ਅਮਰਿੰਦਰ ਸਿੰਘ ਵਲੋਂ ਅਫਸਰਾਂ ਨੂੰ ਦਸ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਦੇ ਕੇ ਸੋਚ ਕੇ ਸਾਈਨ ਕਰਨ ਦੀ ਧਮਕੀ ਨੇ ਅਕਾਲੀ ਦਲ ਨੂੰ ਪਰੇਸ਼ਾਨ ਕਰ ਦਿੱਤਾ ਹੈ। ਉਨ੍ਹਾਂ ਦੀ ਇਸ ਧਮਕੀ ‘ਤੇ ਅਕਾਲੀ ਦਲ ਦੇ ਸੈਕਟਰੀ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਬਾਜ ਆਉਣ ਲਈ ਕਿਹਾ ਹੈ। ਚੀਮਾ ਨੇ ਕਿਹਾ ਹੈ ਕਿ ਲੱਗਦਾ ਹੈ ਕੈਪਟਨ ਨੇ ਅਪਣੀ ਪਿਛਲੀਆਂ ਗਲਤੀਆਂ ਤੋਂ ਸਿਖਿਆ ਨਹੀਂ ਲਈ।
ਕੈਪਟਨ ਨੇ ਸ਼ਨੀਵਾਰ ਮੋਹਾਲੀ ਦੀ ਰੈਲੀ ‘ਚ ਅਫਸਰਾਂ ਨੂੰ ਲੱਗਭਗ ਧਮਕਾਉਂਦੇ ਹੋਏ ਕਿਹਾ ਸੀ ਕਿ ਸ਼ਹਿਰ ਦੇ ਵਿਕਾਸ ਦੇ ਲਈ ਸਰਕਾਰ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਜਾ ਰਹੀ ਹੈ। ਪੰਜਾਬ ਦੀ ਜਨਤਾ ਹੋਰ ਕਰਜੇ ਦਾ ਬੋਝ ਨਹੀਂ ਚੁੱਕ ਸਕਦੀ ਸੀ, ਇਸ ਲਈ ਉਸ ‘ਤੇ ਸੋਚ ਸਮਝ ਕੇ ਸਾਈਨ ਕੀਤੇ ਜਾਣ।
ਇਸਦਾ ਜਵਾਬ ਦਿੰਦੇ ਹੋਏ ਡਾ. ਚੀਮਾ ਨੇ ਕਿਹਾ ਕਿ ਸੂਬੇ ‘ਚ ਅਫਸਰ ਸੰਵਿਧਾਨਕ ਤਰੀਕੇ ਨਾਲ ਚੁਣੀ ਗਈ ਸਰਕਾਰ ਦੇ ਲਈ ਸਹੀ ਤਰ੍ਹਾਂ ਕੰਮ ਕਰ ਰਹੇ ਹਨ। ਕੈਪਟਨ ਨੂੰ ਉਨ੍ਹਾਂ ਨੂੰ ਧਮਕਾਉਣ ਦਾ ਕੋਈ ਮੱਤਲਬ ਨਹੀਂ। ਜੇਕਰ ਉਨ੍ਹਾਂ ਨੇ ਕੋਈ ਗੱਲ ਕਰਨੀ ਹੈ ਤਾਂ ਸਰਕਾਰ ਦੇ ਕੋਲ ਰੱਖੀ ਜਾ ਸਕਦੀ ਹੈ। ਚੀਮਾ ਨੇ ਕਿਹਾ ਹੁਣ ਕੈਪਟਨ ਉਮਰ ਦੇ 70ਵੇਂ ਪੜਾਅ ‘ਤੇ ਪਹੁੰਚ ਗਏ ਹਨ ਪਰ ਅਜੇ ਵੀ ਲੋਕਾਂ ਦੀ ਨਬਜ਼ ਜਾਂਚ ਰਹੇ ਹਨ।

Next: ਭਾਖੜਾ ਨਹਿਰ ‘ਚੋਂ ਔਰਤ ਦੀ ਲਾਸ਼ ਮਿਲੀ

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful