Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / HOSIARPUR / ਨਵਾਜ਼ ਸਰੀਫ਼ ਦਾ ਵੀ ਪੁਤਲਾ ਫੂਕਿਆ

ਨਵਾਜ਼ ਸਰੀਫ਼ ਦਾ ਵੀ ਪੁਤਲਾ ਫੂਕਿਆ

ਮੁਕੇਰੀਆਂ, 29 ਜੁਲਾਈ – ਸ਼ਿਵ ਸੈਨਾ ਬਾਲ ਠਾਕਰੇ ਇਕਾਈ ਮੁਕੇਰੀਆਂ ਨੇ ਗੁਰਦਾਸਪੁਰ ਜ਼ਿਲੇ ਦੇ ਕਸਬਾ ਦੀਨਾ ਨਗਰ ‘ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ‘ਚ ਅੱਜ ਰੋਸ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸਰੀਫ਼ ਦਾ ਪੁਤਲਾ ਫੂਕਿਆ।
ਸ਼ਿਵ ਸੈਨਾ ਵਰਕਰ ਪਹਿਲਾਂ ਸਥਾਨਕ ਭੰਗਾਲਾ ਚੁੰਗੀ ਦੇ ਨਜ਼ਦੀਕ ਇਕੱਠੇ ਹੋਏ ਤੇ ਫ਼ਿਰ ਰਾਸ਼ਟਰੀ ਰਾਜ ਮਾਰਗ ‘ਤੇ ਪਾਕਿਸਤਾਨ ਮੁਰਦਾਬਾਦ ਦੇ ਜ਼ੋਰਦਾਰ ਨਾਅਰੇ ਲਗਾਉਂਦੇ ਹੋਏ ਸਥਾਨਕ ਬੱਸ ਸਟੈਂਡ ਪਹੁੰਚੇ, ਉਥੇ ਉਨ੍ਹਾਂ ਨੇ ਨਵਾਜ਼ ਸਰੀਫ਼ ਦਾ ਪੁਤਲਾ ਫੂਕਿਆ। ਇਸ ਮੌਕੇ ਕਮਲਦੀਪ ਬੰਟੀ ਜ਼ਿਲਾ ਸਕੱਤਰ, ਪ੍ਰਵੀਨ ਮਿੰਟੂ ਬਲਾਕ ਪ੍ਰਧਾਨ, ਸੁਰਜੀਤ ਕੁਮਾਰ ਸੋਨੂੰ ਸ਼ਹਿਰੀ ਪ੍ਰਧਾਨ ਤੋਂ ਇਲਾਵਾ ਯੂਥ ਆਗੂ ਮੌਜੂਦ ਸਨ।

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful