Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / Ludhiana / ਖਾਲੀ ਪਲਾਟ ‘ਚੋਂ ਮਿਲਿਆ ਕੁੜੀ ਦਾ ਭਰੂਣ ਦੇਖ ਲੋਕ ਹੈਰਾਨ

ਖਾਲੀ ਪਲਾਟ ‘ਚੋਂ ਮਿਲਿਆ ਕੁੜੀ ਦਾ ਭਰੂਣ ਦੇਖ ਲੋਕ ਹੈਰਾਨ

ਲੁਧਿਆਣਾ,  30 ਜੁਲਾਈ  – ਇੱਥੇ ਇਕ ਖਾਲੀ ਪਲਾਟ ਵਿਚ ਲੜਕੀ ਦੇ ਭਰੂਣ ਮਿਲਣ ਦੇ ਬਾਅਦ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਅਣਪਛਾਤੀ ਮਾਂ ਖਿਲਾਫ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਵੀਰ ਸਿੰਘ ਅਨੁਸਾਰ ਪੁਲਸ ਨੇ ਇਹ ਮਾਮਲਾ ਅਸੀਮ ਚੌਧਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨ ਵਿਚ ਉਸਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 8 ਵਜੇ ਉਹ ਪੁਰਾਣੀ ਪੁਲਸ ਚੌਕੀ ਸ਼ਿਮਲਾਪੁਰੀ ਰੋਡ ਵਲ ਪੈਦਲ ਗੁਜ਼ਰ ਰਿਹਾ ਸੀ। ਇਸ ਦੌਰਾਨ ਉਸਨੇ ਇਕ ਖਾਲੀ ਪਲਾਟ ਵਿਚ ਭਰੂਣ ਪਿਆ ਦੇਖਿਆ। ਜਦੋਂ ਉਸਨੇ ਕੋਲ ਜਾ ਕੇ ਦੇਖਿਆ ਭਰੂਣ ਕਿਸੇ ਲੜਕੀ ਦਾ ਸੀ ਤੇ ਕਰੀਬ 5 ਮਹੀਨੇ ਦਾ ਲੱਗ ਰਿਹਾ ਸੀ।
ਇਸ ਤੋਂ ਬਾਅਦ ਉਸਨੇ ਪੁਲਸ ਨੂੰ ਸੂਚਨਾ ਦਿੱਤੀ।  ਪੁਲਸ ਮੁਤਾਬਕ ਬੁੱਧਵਾਰ ਨੂੰ ਭਰੂਣ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਭਰੂਣ ਉਥੇ ਕੌਣ ਸੁੱਟ ਕੇ ਗਿਆ ਹੈ।
Next: ਮਹਿੰਦਰਾ ਕਾਲਜ ਦੇ ਬਾਹਰ ਹੋਈ ਫਾਇਰਿੰਗ

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful