Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / BATALA / ਟੈਂਕੀ ‘ਤੇ ਲਟਕਦੀ ਮਿਲੀ ਵਿਦਿਆਰਥੀ ਦੀ ਲਾਸ਼

ਟੈਂਕੀ ‘ਤੇ ਲਟਕਦੀ ਮਿਲੀ ਵਿਦਿਆਰਥੀ ਦੀ ਲਾਸ਼

ਬਟਾਲਾ, 31 ਜੁਲਾਈ – ਨਜ਼ਦੀਕੀ ਪਿੰਡ ਹਸਨਪੁਰਾ ਵਿਖੇ ਵਿਦਿਆਰਥੀ ਦੀ ਲਾਸ਼ ਭੇਦਭਰੇ ਹਾਲਾਤ ਵਿਚ ਵਾਟਰ ਸਪਲਾਈ ਦੀ ਟੈਂਕੀ ‘ਤੇ ਲਟਕਦੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਨਾਮ ਸਿੰਘ ਵਾਸੀ ਹਸਨਪੁਰਾ ਨੇ ਦੱਸਿਆ ਕਿ ਉਸਦਾ ਲੜਕਾ ਰਾਜਬੀਰ ਸਿੰਘ (15) ਜੋ ਕਿ ਸਰਕਾਰੀ ਸਕੂਲ ਬਾਸਰਪੁਰਾ ਵਿਖੇ 9ਵੀਂ ਕਲਾਸ ਵਿਚ ਪੜ੍ਹਦਾ ਹੈ, ਦੀ ਲਾਸ਼ ਅੱਜ ਪਿੰਡ ਵਿਚ ਲੱਗੀ ਵਾਟਰ ਸਪਲਾਈ ਵਾਲੀ ਟੈਂਕੀ ‘ਤੇ ਲਟਕਦੀ ਮਿਲੀ ਅਤੇ ਇਸ ਬਾਰੇ ਸਾਨੂੰ ਪਿੰਡ ਵਾਸੀਆਂ ਨੇ ਜਾਣਕਾਰੀ ਦਿੱਤੀ, ਜਿਸ ‘ਤੇ ਅਸੀਂ ਤੁਰੰਤ ਵਾਟਰ ਸਪਲਾਈ ਵਾਲੀ ਟੈਂਕੀ ਕੋਲ ਪਹੁੰਚੇ ਅਤੇ ਟੈਂਕੀ ਦੇ ਉੱਪਰੋਂ ਆਪਣੇ ਲੜਕੇ ਦੀ ਲਾਸ਼ ਨੂੰ ਹੇਠਾਂ ਉਤਾਰਿਆ।
ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਏ. ਐੱਸ. ਆਈ. ਦਲਬੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ। ਏ. ਐੱਸ. ਆਈ. ਦਲਬੀਰ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਨੇ ਦਰਜ ਕਰਵਾਏ ਬਿਆਨਾਂ ਵਿਚ ਲਿਖਵਾਇਆ ਹੈ ਕਿ ਉਸਦਾ ਲੜਕਾ ਰਾਜਬੀਰ ਸਿੰਘ ਪੜ੍ਹਾਈ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਜਿਸ ਦੇ ਕਾਰਨ ਉਸ ਨੇ ਟੈਂਕੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  ਉਨ੍ਹਾਂ ਦੱਸਿਆ ਕਿ ਪੁਲਸ ਨੇ ਗੁਰਨਾਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਕਰਦਿਆਂ ਲਾਸ਼ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤੀ ਹੈ।

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful