Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / HOSIARPUR / 2 ਗੁਰਦੁਆਰਿਆਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ

2 ਗੁਰਦੁਆਰਿਆਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ

ਗੜਦੀਵਾਲਾ,  1 ਅਗਸਤ – ਬੀਤੀ ਰਾਤ ਚੋਰਾਂ ਵਲੋਂ ਪਿੰਡ ਖਿਆਲਾ ਬੁਲੰਦਾ ਵਿਖੇ 2 ਗੁਰਦੁਆਰਿਆਂ ਵਿਚ ਚੋਰੀ ਕਰਨ ਦਾ ਸਮਾਚਾਰ ਹੈ। ਇਸ ਸੰਬੰਧੀ ਸੰਮਤੀ ਮੈਂਬਰ ਦਿਲਬਾਗ ਸਿੰਘ ਖਿਆਲਾ ਬੁਲੰਦਾ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਏ ਤਾਂ ਮੇਨ ਦਰਵਾਜ਼ੇ ਦੇ ਜਿੰਦੇ ਟੁੱਟੇ ਸਨ ਤੇ ਅੰਦਰੋਂ ਗੋਲਕ ਵੀ ਗਾਇਬ ਸੀ, ਜੋ ਕਿ ਬਾਅਦ ਵਿਚ ਖੇਤਾਂ ਵਿਚੋਂ ਮਿਲੀ। ਇਸ ਦੇ ਇਲਾਵਾ ਚੋਰਾਂ ਵਲੋਂ ਪਿੰਡ ਦੇ ਹੀ ਇਕ ਹੋਰ ਗੁਰਦੁਆਰਾ ਸਾਹਿਬ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਜਿੰਦੇ ਤੋੜ ਕੇ ਗੋਲਕ ਚੋਰੀ ਕਰ ਲਈ ਗਈ, ਜਿਸ ਵਿਚ ਲਗਭਗ 10 ਹਜ਼ਾਰ ਰੁਪਏ ਸਨ ਜੋ ਕਿ ਚੋਰਾਂ ਨੇ ਕੱਢ ਲਏ, ਇਹ ਗੋਲਕ ਵੀ ਖੇਤਾਂ ਵਿਚੋਂ ਟੁੱਟੀ ਹੋਈ ਮਿਲੀ ਹੈ।

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful